spot_img
Homeਮਾਝਾਗੁਰਦਾਸਪੁਰਪੀ ਐਲ ਵੀਜ ਟੀਮਾ ਅਤੇ ਸਰਪੰਚਾ ਦੁਆਰਾ 448 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ...

ਪੀ ਐਲ ਵੀਜ ਟੀਮਾ ਅਤੇ ਸਰਪੰਚਾ ਦੁਆਰਾ 448 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਦੁਆਰਾ 10993 ਲੋਕਾਂ ਨੂੰ ਜਾਗਰੂਕ ਕੀਤਾ

ਗੁਰਦਾਸਪੁਰ, 2 ਨਵ਼ੰਬਰ  (ਮੁਨੀਰਾ ਸਲਾਮ ਤਾਰੀ) ਸ੍ਰੀਮਤੀ ਰਮੇਸ਼ ਕੁਮਾਰੀਜਿਲ੍ਹਾ ਅਤੇ ਸੈਸਨ ਜੱਜਕਮਚੇਅਰਪਰਸਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ,   ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ 

            ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ   ਪਿਡਾ ਵਿੱਚ ਜਾਗਰੂਕਤਾ ਕਰਨ ਲਈ ਪੀ ਐਲ ਵੀਜ ਟੀਮਾ ਅਤੇ ਸਰਪੰਚਾ ਦੁਆਰਾ   448 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 10993  ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਇਸ ਤੋ ਇਲਾਵਾ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments