spot_img
Homeਮਾਝਾਗੁਰਦਾਸਪੁਰਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇੰਡੀਆ...

ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਤਹਿਤ136 ਪਿੰਡਾਂ ਵਿੱਚ ਸਰਪੰਚਾ ਦੁਆਰਾ ਸੈਮੀਨਾਰ ਲਗਾਏ – 4897 ਲੋਕਾਂ ਨੂੰ ਕੀਤਾ ਜਾਗਰੂਕ

 ਗੁਰਦਾਸਪੁਰ, 7 ਨਵ਼ੰਬਰ  ( ਮੁਨੀਰਾ ਸਲਾਮ ਤਾਰੀ) ਸ੍ਰੀਮਤੀ ਰਮੇਸ਼ ਕੁਮਾਰੀਜਿਲ੍ਹਾ ਅਤੇ ਸੈਸਨ ਜੱਜਕਮਚੇਅਰਪਰਸਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ,   ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ 

            ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ   ਸ਼ਿਲਪ ਬਜਾਰ,ਗੁਰਦਾਸੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਕੈਂਪ ਵਿੱਚ 180  ਲੋਕਾਂ ਨੂੰ  ਮੁਫਤ ਕਾਨੂੰਨੀ ਸਹਾਇਤਾ ਅਤੇ   ਇਲਾਵਾ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ  ਜਾਣਕਾਰੀ ਦਿੱਤੀ ਗਈ ਇਸ ਮੌਕੇ ਤੇ ਇਸ ਸ਼ਿਲਪ ਬਜਾਰ ਵਿੱਚ ਆਏ ਲੋਕਾਂ ਨੂੰ ਵੱਧ ਤੋ ਵੱਧ ਮੁਫਤ ਕਾਨੂੰਨੀ ਸਹਾਇਤਾ ਬਾਰੇ ਪੀ ਐਲ ਵੀਜ ਦੁਆਰਾ ਜਾਣਾਕਰੀ ਦਿੱਤੀ ਗਈ ਇਸ ਤੋ ਇਲਾਵਾ 136 ਪਿੰਡਾਂ ਵਿੱਚ ਸਰਪੰਚਾ ਦੁਆਰਾ ਸੈਮੀਨਾਰ ਲਗਾਏ ਗਏਜਿਸ ਵਿੱਚ 4897 ਲੋਕਾਂ ਨੂੰ ਜਾਗਰੂਕ ਕੀਤਾ ਗਿਆ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments