spot_img
Homeਮਾਝਾਗੁਰਦਾਸਪੁਰਅਚਲੇਸ਼ਵਰ ਧਾਮ ਦੇ ਮੇਲੇ ਸਬੰਧੀ 12 ਨਵੰਬਰ ਨੂੰ ਬਟਾਲਾ ਛੁੱਟੀ ਵਿੱਚ ਲੋਕਲ...

ਅਚਲੇਸ਼ਵਰ ਧਾਮ ਦੇ ਮੇਲੇ ਸਬੰਧੀ 12 ਨਵੰਬਰ ਨੂੰ ਬਟਾਲਾ ਛੁੱਟੀ ਵਿੱਚ ਲੋਕਲ ਛੁੱਟੀ ਦਾ ਐਲਾਨ

ਬਟਾਲਾ, 11 ਨਵੰਬਰ ( ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੇ ਮੇਲੇ ਨੌਂਵੀ ਵਾਲੇ ਦਿਨ ਮਿਤੀ 12 ਨਵੰਬਰ 2021 ਨੂੰ ਬਟਾਲਾ ਤਹਿਸੀਲ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments