spot_img
Homeਮਾਝਾਗੁਰਦਾਸਪੁਰ50 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ-ਮੁਫਤ ਕਾਨੂੰਨੀ ਸਹਾਇਤਾ ਦਾ ਨਾਭ ਲੈਣ ਲਈ ਕੀਤਾ...

50 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ-ਮੁਫਤ ਕਾਨੂੰਨੀ ਸਹਾਇਤਾ ਦਾ ਨਾਭ ਲੈਣ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ 12 ਨਵੰਬਰ ( ਮੁਨੀਰਾ ਸਲਾਮ ਤਾਰੀ)     ਮਾਨਯੋਗ ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ

ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,   ਦੁਆਰਾ ਪੇਨ ਇੰਡੀਆ ਅਵੈਰਨੈਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

          ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, 
ਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  , 
ਗੁਰਦਾਸਪੁਰ ਦੁਆਰਾ ਪਿੰਡਾਂ ਦੇ ਸਰਪੰਚਾਂ ਦੁਆਰਾ 50 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ
 ਅਤੇ  855 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ 
ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ 
ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ। ਇਸ ਤੋਂ ਇਲਾਵਾ ਪੀ.ਐਲ.ਵੀਜ਼ 
ਦੁਆਰਾ ਸ਼ਿਲਪ ਬਜਾਰ, ਗੁਰਦਾਸਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। 
ਇਸ ਕੈਂਪ ਵਿੱਚ 270 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ  ਦੀਆਂ ਵੱਖ ਵੱਖ ਸਕੀਮਾਂ ਬਾਰੇ
 ਜਾਣਕਾਰੀ ਦਿੱਤੀ ਗਈ  fJ; s'A fJbktk fibQk f;Zfynk nc;o, r[odk;g[o d/ ;fj:'r Bkb 365 ;
e{bK ਦੇ ਬੱਚਿਆਂ ਵੱਲੋਂ ਰਾਸ਼ਟਰੀ ਸਿੱਖਿਆ ਦਿਵਸ  ਦੇ ਮੌਕੇ ਤੇ ਜਾਗਰੁਕਤਾ ਪ੍ਰੋਗਰਾਮ ਕਰਵਾਏ ਗਏ,
 fi; ftZu  4852 ftfdnkoEhnK B/ Gkr fbnk.
ਇਸ ਤੋਂ ਇਲਾਵਾ ਗੁਰਦਾਸਪੁਰ ਦੇ 16 ਸਕੂਲ ਦੇ 190 ਬੱਚਿਆਂ ਵੱਲੋਂ ਫਿਲਮ ਮੇਕਿੰਗ ਮੁਕਾਬਲਾ  ਵਿੱਚ
 ਹਿੱਸਾ ਲਿਆ ਗਿਆ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments