spot_img
Homeਮਾਝਾਗੁਰਦਾਸਪੁਰਬਲਾਕ ਕਾਦੀਆਂ ਦੇ ਸਰਕਾਰੀ ਮਿਡਲ ਸਕੂਲ ਚ ਸਾਲਾਨਾ ਸਮਾਰੋਹ ਦਾ ਆਯੋਜਨ ਕੀਤਾ...

ਬਲਾਕ ਕਾਦੀਆਂ ਦੇ ਸਰਕਾਰੀ ਮਿਡਲ ਸਕੂਲ ਚ ਸਾਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕੀਤੀ ਸ਼ਿਰਕਤ

ਕਾਦੀਆਂ 3 ਦਸੰਬਰ ((ਤਾਰਿਕ ਅਹਿਮਦ) ਨਜ਼ਦੀਕੀ ਪਿੰਡ ਸੋਹੀਆ ਦੇ ਸਰਕਾਰੀ ਮਿਡਲ ਵਿੱਚ ਇੰਚਾਰਜ ਮੁੱਖ ਅਧਿਆਪਕ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਾਲਾਨਾ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ ਇਸ ਸਮਾਰੋਹ ਵਿਚ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਨਰਿੰਦਰ ਸਿੰਘ ਬਿਸਟ ਜ਼ਿਲ੍ਹਾ ਮੈਂਟਰ ਵਿਗਿਆਨ ਗੁਰਵਿੰਦਰ ਸਿੰਘ ਪ੍ਰਿੰਸੀਪਲ ਲਖਵਿੰਦਰ ਸਿੰਘ ਪ੍ਰਿੰਸੀਪਲ ਕਮਲਜੀਤ ਕੌਰ ਬਲਾਕ ਨੋਡਲ ਅਫਸਰ ਵਿਜੇ ਕੁਮਾਰ ਬਲਾਕ ਮੈਂਟਰ ਅੰਗਰੇਜ਼ੀ ਰਾਕੇਸ਼ ਕੁਮਾਰ ਬਲਾਕ ਮੈਂਟਰ ਗਣਿਤ ਬਲਜੀਤ ਸਿੰਘ ਵਿਗਿਆਨ ਸਤਿੰਦਰਪਾਲ ਸਿੰਘ ਬਲਾਕ ਮੈਂਟਰ ਹਿੰਦੀ ਮੁਕੇਸ਼ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਇਸ ਮੌਕੇ ਤੇ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਪਾਲ ਸਿੰਘ ਸੰਧਾਵਾਲੀਆ ਹਾਜ਼ਰ ਹੋਏ ਇਸ ਮੌਕੇ ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਪਾਲ ਸਿੰਘ ਸੰਧਾਵਾਲੀਆ ਨੇ ਜਿੱਥੇ ਸਕੂਲ ਦੇ ਭਵਨਾਂ ਦੀ ਪ੍ਰਸੰਸਾ ਕੀਤੀ ਉੱਥੇ ਅਧਿਆਪਕਾਂ ਅਤੇ ਬਲਾਕ ਕਾਦੀਆਂ ਦੇ ਮੁਖੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਆਪਣੇ ਸਕੂਲਾਂ ਵਿੱਚ ਸਾਫ਼ ਸਫ਼ਾਈ ਅਤੇ ਪ੍ਰਬੰਧਨ ਨੂੰ ਮੇਨਟੇਨ ਕਰਨ ਲਈ ਪ੍ਰੇਰਿਤ ਕੀਤਾ ਉਨ੍ਹਾਂ ਨੇ ਸੂਹੀਆ ਮਿਡਲ ਸਕੂਲ ਦੇ ਇੰਚਾਰਜ ਪੱਧਰ ਤੇ ਧਰਮਿੰਦਰ ਪਾਲ ਸਿੰਘ ਪਰਮਜੀਤ ਸਿੰਘ ਅਤੇ ਸਮੂਹ ਸਟਾਫ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਪ੍ਰਸ਼ੰਸਕ ਕਾਰਜਾਂ ਦੇ ਲਈ ਸਰਾਹਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਮਿਹਨਤ ਕਰਨ ਦੇ ਲਈ ਕਿਹਾ ਸਕੂਲ ਦੇ ਮੁੱਖ ਅਧਿਆਪਕ ਤਜਿੰਦਰਪਾਲ ਸਿੰਘ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪਡ਼੍ਹ ਕੇ ਸੁਣਾਈ ਗਈ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਉਪਲੱਬਧੀਆਂ ਦਾ ਵਿਸਥਾਰ ਨਾਲ ਦੱਸਿਆ ਗਿਆ ਇਸ ਮੌਕੇ ਤੇ ਸਕੂਲੀ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਗਿੱਧਾ ਭੰਗੜਾ ਐਕਸ਼ਨ ਸਾਂਗ ਪੇਸ਼ ਕਰਕੇ ਵਿਰੁੱਧ ਲੋਕਾਂ ਨੂੰ ਮੰਤਰ ਮੁਗਧ ਕਰ ਦਿੱਤਾ ਇਸ ਮੌਕੇ ਤੇ ਹਰਪ੍ਰੀਤ ਸਿੰਘ ਬਾਜਵਾ ਵੱਲੋਂ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਸਕੂਲ ਦੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ ਸਕੂਲ ਸਟਾਫ ਅਤੇ ਮੁੱਖ ਅਧਿਆਪਕ ਨੂੰ ਵਧਾਈ ਦਿੱਤੀ ਗਈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੂਬਾ ਸਿੰਘ ਖਹਿਰਾ ਲੈਕਚਰਾਰ ਜੋਗਾ ਸਿੰਘ ਮਨਪ੍ਰੀਤ ਸਿੰਘ ਪ੍ਰਿੰਸੀਪਲ ਰਮੇਸ਼ ਲਾਲ ਮੁੱਖ ਅਧਿਆਪਕ ਅਰਵਿੰਦਰਜੀਤ ਸਿੰਘ ਭਾਟੀਆ ਲੈਕਚਰਰ ਰਾਜਕੁਮਾਰ ਜਸਪਾਲ ਸਿੰਘ ਦਿਨੇਸ਼ ਕੁਮਾਰ ਹਰਸ਼ਰਨ ਸਿੰਘ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments