ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਤੇ ਨਵਦੀਪ ਸਿੰਘ ਪੰਨੂ ਨੇ ਭਰੀ ਹਾਜ਼ਰੀ

0
262

 

ਸ੍ਰੀ ਹਰਗੋਬਿੰਦਪੁਰ ਸਾਹਿਬ 14 ਜੂਨ ( ਜਸਪਾਲ ਚੰਦਨ) ਸਿੱਖੀ ਦੇ ਪੁੰਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜਿਥੇ ਸਾਰੇ ਪੰਜਾਬ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ਉਥੇ ਹੀ ਗੁਰਦੁਆਰਾ ਗ੍ਰੰਥੀਆ ਪਾਤਸ਼ਾਹੀ ਛੇਵੀਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ ਇਸ ਮੌਕੇ ਨਗਰ ਕੌਂਸਲ ਨੇ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਚੇਅਰਮੈਨ ਸੁਆਮੀਪਾਲ ਖੋਸਲਾ, ਹਰਦੀਪ ਸਿੰਘ ਸੈਣੀ, ਕਰਨ ਕਾਲੀਆਂ, ਸਚਿਨ ਕੁਮਾਰ ਕਾਲੀਆਂ, ਗੁਰੂ ਘਰ ਨਤਮਸਤਕ ਹੋਏ ਗੁਰਦੁਆਰਾ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਸੈਣੀ ਜੀ ਵਲੋਂ ਸਾਰਿਆਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤੇ

Previous articleਹੈਰੀਟੇਜ ਸੁਸਾਇਟੀ ਬਟਾਲਾ ਨੇ ਆਰਕੀਟੈਕਟ ਭਾਈ ਰਾਮ ਸਿੰਘ ਦੀ ਤਸਵੀਰ ਉਨ੍ਹਾਂ ਦੇ ਪਿੰਡ ਰਸੂਲਪੁਰ ਵਿਖੇ 
Next articleਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਭਗਤੂਪੁਰ

LEAVE A REPLY

Please enter your comment!
Please enter your name here