spot_img
Homeਮਾਝਾਗੁਰਦਾਸਪੁਰਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੇ ਮਾਮਲੇ ਦੀ ਬਬੀਤਾ ਖੋਜੀਆਂ ਨੇ ਕੀਤੀ ਕੜੇ...

ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੇ ਮਾਮਲੇ ਦੀ ਬਬੀਤਾ ਖੋਜੀਆਂ ਨੇ ਕੀਤੀ ਕੜੇ ਸ਼ਬਦਾਂ ਵਿਚ ਨਿੰਦਾ

ਕਰਦਿਆਂ 19 ਦਸੰਬਰ (ਤਾਰਿਕ ਅਹਿਮਦ)
ਬੀਤੀ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਾਰਤੀ ਤੱਤਾਂ ਵੱਲੋਂ ਹਰਿਮੰਦਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੋਲ ਗਰਿੱਲ ਨੂੰ ਜੰਪ ਕਰ ਕੇ ਬੇਅਦਬੀ ਦੀ ਕੋਸ਼ਿਸ਼ ਨੂੰ ਦੁਰਭਾਗਪੂਰਨ ਅਤੇ ਨਿੰਦਣਯੋਗ ਦੱਸਦਿਆਂ ਮਹਿਲਾ ਆਯੋਗ ਦੀ ਇੰਚਾਰਜ ਅਤੇ ਭ੍ਰਿਸ਼ਟ ਕਾਂਗਰਸੀ ਨੇਤਾ ਬਬੀਤਾ ਖੋਸਲਾ ਨੇ ਕੜੇ ਸ਼ਬਦਾਂ ਵਿਚ ਇਸ ਘਟਨਾ ਦੀ ਨਿੰਦਾ ਕੀਤੀ ਹੈ ਉਨ੍ਹਾਂ ਕਿਹਾ ਕਿ ਸਾਰੇ ਧਰਮ ਆਦਰ ਨਹੀਂ ਹਨ ਅਤੇ ਕਿਸੇ ਨੂੰ ਵੀ ਕਿਸੇ ਧਰਮ ਦੇ ਪ੍ਰਤੀ ਇਸ ਤਰ੍ਹਾਂ ਦਾ ਰਵੱਈਆ ਰੱਖਣਾ ਆਪਣੇ ਆਪ ਵਿੱਚ ਨਿੰਦਾਯੋਗ ਹੈ ਜੋ ਲੋਕ ਇਹੋ ਜਹੀ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਉਨ੍ਹਾਂ ਦੇ ਵਿਰੁੱਧ ਕੜੀ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਨਾ ਕੇਵਲ ਸਿੱਖਾਂ ਲਈ ਬਲਕਿ ਸਾਰੇ ਧਰਮਾਂ ਨਾਲ ਸਬੰਧਤ ਲੋਕਾਂ ਲਈ ਪਵਿੱਤਰ ਹੈ ਇਸ ਲਈ ਸ੍ਰੀ ਹਰਿਮੰਦਰ ਸਾਹਿਬ ਵਿੱਚ ਚਾਰ ਦਰਵਾਜ਼ੇ ਰੱਖੇ ਗਏ ਹਨ ਜਿਸ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹਰ ਧਰਮ ਦਾ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਕਰ ਸਕਦਾ ਹੈ ਪਰ ਜਦੋਂ ਇਹੋ ਜਿਹੇ ਲੋਕ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਤਾਂ ਉਸ ਨਾਲ ਪੂਰੀ ਇਨਸਾਨੀਅਤ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ ਉਨ੍ਹਾਂ ਦੇਸ਼ ਦੇ ਸੰਵਿਧਾਨ ਵਿੱਚ ਇਸਦੇ ਲਈ ਕਰੜੇ ਕਾਨੂੰਨ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਵੀ ਕਿਹਾ ਇਸ ਮੌਕੇ ਤੇ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਵਧਾਉਣ ਲਈ ਵੀ ਕਿਹਾ
ਫੋਟੋ ਮਹਿਲਾ ਆਯੋਗ ਦੀ ਇੰਚਾਰਜ ਬਬੀਤਾ ਖੋਸਲਾ ਜਾਣਕਾਰੀ ਦਿੰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments