ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸਹੀਦੀ ਗੁਰਪੁਰਬ ਤੇ ਛਬੀਲ ਲਗਾਈ

0
260
ਜਗਰਾਉ 14 ਜੂਨ ( ਰਛਪਾਲ ਸਿੰਘ ਸ਼ੇਰਪੁਰੀ ) ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਅੱਜ ਪਿੰਡ ਬੋਪਾਰਾਏ ਖੁਰਦ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ।ਇਸ ਮੋਕੇ ਸਰਬਜੀਤ ਸਿੰਘ ਬੋਪਾਰਾਏ ਤੋ ਇਲਾਵਾ ਪਿੰਡ ਦੀਆਂ ਬੀਬੀਆ ਤੇ ਭੈਣਾਂ ਤੇ ਬੱਚਿਆ ਨੇ ਤਨ-ਮਨ ਸੇਵਾ ਕਰਕੇ ਸੰਗਤਾਂ ਨੂੰ ਠੰਡਾ-ਮਿੱਠਾ ਜਲ ਛੁਕਇਆ।
Previous articleਸ਼ਹੀਦਾਂ ਦੇ ਸਰਤਾਜ ਗੁਰੂ ਸ਼੍ਰੀ ਅਰਜਨ ਦੇਵ ਨੂੰ ਸਿਜਦਾ ਕੀਤਾ-ਕਿਸਾਨ ਆਗੂ ਨੇ
Next articleਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

LEAVE A REPLY

Please enter your comment!
Please enter your name here