spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਪੂਰੇ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ - ਬਬੀਤਾ...

ਆਮ ਆਦਮੀ ਪਾਰਟੀ ਪੂਰੇ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ – ਬਬੀਤਾ ਖੋਸਲਾ

ਕਾਦੀਆ 22 ਜਨਵਰੀ (ਮੁਨੀਰਾ ਸਲਾਮ ਤਾਰੀ) ਪੰਜਾਬ ਵਿੱਚ ਚੋਣਾਂ ਨੂ ਲੈ ਕੇ ਜਿੱਥੇ ਮਾਹੌਲ ਭੱਖਦਾ ਨਜ਼ਰ ਆ ਰਿਹਾ ਹੈ ਅਤੇ ਚੋਣ ਜ਼ਾਬਤਾ ਲੱਗਣ ਤੋ ਬਾਦ ਨੁਕੱੜ ਮੀਟਿੰਗ ਦਾ ਦੌਰ ਜਾਰੀ ਹੈ ਦੂਜੇ ਪਾਸੇ ਬਬੀਤਾ ਖੋਸਲਾ ਆਮ ਆਦਮੀ ਪਾਰਟੀ ਵਿੱਚ ਅਪਣੇ ਹਜ਼ਾਰਾ ਸਮਰੱਥਕਾਂ ਦੇ ਨਾਲ ਸ਼ਾਮਲ ਹੋਣ ਤੋ ਬਾਅਦ ਪੂਰੀ ਸਰਗਰਮ ਨਜ਼ਰ ਆ ਰਹੀ ਹਨ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਨੂ ਉਤਸ਼ਾਹਿਤ ਕਰਦੀ ਨਜ਼ਰ ਆ ਰਹੀ ਹਨ ਇਸ ਮੌਕੇ ਬਬੀਤਾ ਖੋਸਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ ਅਤੇ ਪੰਜਾਬ ਨੂ ਫਿਰ ਸੋਨੇ ਦੀ ਚਿੜੀਆ ਆਮ ਆਦਮੀ ਪਾਰਟੀ ਹੀ ਬਣਾਏਗੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments