spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ...

ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਮੁਬਾਰਕਬਾਦ

ਗੁਰਦਾਸਪੁਰ, 26 ਜਨਵਰੀ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਿਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ

ਉਨਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਤੇ ਸਾਨੂੰ ਵੱਖ-ਵੱਖ ਅਧਿਕਾਰ ਪ੍ਰਾਪਤ ਹੋਏ ਸਨ। ਉਨਾਂ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਅਸੀਂ ਉਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾ ਸਕਦੇ

ਉਨਾਂ ਅੱਜ ਦੇ ਇਸ ਮੁਬਾਰਕ ਦਿਨ ਮੌਕੇ ਜਿਲੇ ਦs ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਆਪਣੀ ਵੋਟ ਦੇ ਹੱਕ ਦਾ ਜਰੂਰ ਇਸਤੇਮਾਲ ਕਰਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments