spot_img
Homeਮਾਝਾਗੁਰਦਾਸਪੁਰਡੀ ਸੀ ਸਾਹਿਬ ਗੁਰਦਾਸਪੁਰ ਦੀਆਂ ਹਿਦਾਇਤਾਂ ਮੁਤਾਬਿਕ ਵੈਕਸੀਨ ਲਗਵਾਉਣ ਦੀ ਮੁਹਿੰਮ ਹੌਈ...

ਡੀ ਸੀ ਸਾਹਿਬ ਗੁਰਦਾਸਪੁਰ ਦੀਆਂ ਹਿਦਾਇਤਾਂ ਮੁਤਾਬਿਕ ਵੈਕਸੀਨ ਲਗਵਾਉਣ ਦੀ ਮੁਹਿੰਮ ਹੌਈ ਤੇਜ

 

ਕਾਦੀਆ 29 ਜਨਵਰੀ (ਮੁਨੀਰਾ ਸਲਾਮ ਤਾਰੀ) ਚੋਣਾਂ ਤੋ ਪਹਿਲਾਂ 100 % ਵੈਕਸੀਨ ਲਗਾਉਣ ਦਾ ਟੀਚਾ ਪੂਰਾ ਕਰਨ ਦੀ ਮੁਹਿੰਮ ਨੂੰ ਤੇਜ਼ ਕਰਦੇ ਘੱਰ ਘੱਰ ਜਾਇਜ਼ਾ ਲਿਆ ਗਿਆ ਅਤੇ ਵੈਕਸੀਨ ਲਗਾਉਣ ਦੀ ਮੁਹਿੰਮ ਤੇਜ਼ ਕੀਤੀ ਗਈ ਇਸ ਬਾਰੇ ਹੋਰ ਜਾਨਕਾਰੀ ਦਿੰਦਿਆਂ ਐਸ ਐਮ ਓ ਕਾਦੀਆ ਡਾਕਟਰ ਜਤਿੰਦਰ ਸਿੰਘ ਗਿਲ ਨੇ ਕਿਹਾ ਕਿ ਡੀ ਸੀ ਗੁਰਦਾਸਪੁਰ ਮੁਹੰਮਦ ਅਸ਼ਫਾਕ ਸਾਨੂੰ ਖੁਦ ਗੂਗਲ ਮੀਟ ਨਾਲ ਗਾਈਡਲਾਈਨ ਜਾਰੀ ਕਰ ਰਹੇ ਹਨ ਇਸੇ ਤਰ੍ਹਾਂ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੈਕਸੀਨੇਸ਼ਨ ਵਿੱਚ ਤੇਜੀ ਲਿਆਈ ਜਾ ਰਹੀ ਹੈ ਅਤੇ ਸਾਡੀਆਂ ਟੀਮਾਂ ਘਰ ਘਰ ਜਾ ਕੇ ਜਾਇਜ਼ਾ ਲੈ ਰਾਹੀਆ ਹਨ! ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ, ਸੱਤਪਾਲ ਸਿੰਘ, ਨੀਲਮ ਕੁਮਾਰੀ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments