spot_img
Homeਮਾਝਾਗੁਰਦਾਸਪੁਰਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਤੇ ਹੋਇਆ ਕੇਸ ਦਰਜ।

ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਤੇ ਹੋਇਆ ਕੇਸ ਦਰਜ।

ਬਟਾਲਾ 2 ਫਰਵਰੀ (ਵਿਕਰਮ ਚੀਮਾ)

ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਤੇ ਹੋਇਆ ਕੇਸ ਦਰਜ। ਥਾਣਾ ਸਿਟੀ ਦੀ ਪੁਲਿਸ ਨੇ ਧਾਰਾ 188 ਅਤੇ 51 ਡਿਸਾਸਟਰ ਮੈਨੇਜਮੈਂਟ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਨਾਲ ਹੀ 80/85 ਅਗਿਆਤ ਨੌਜਵਾਨਾਂ ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਐਸਡੀਓ ਪੀਐਸਪੀਸੀਐਲ ਦੇ ਐਸਡੀਓ ਭਗਵੰਤ ਸਿੰਘ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਗਿਆ ਹੈ। FIR no. 15

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments