spot_img
Homeਮਾਝਾਗੁਰਦਾਸਪੁਰਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਚਿਲਡਰਨ ਹੋਮ (...

ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਚਿਲਡਰਨ ਹੋਮ ( ਲੜਕੇ ) ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ 4 ਫਰਵਰੀ (ਮੁਨੀਰਾ ਸਲਾਮ ਤਾਰੀ) : – ਮੈਡਮ ਨਵਦੀਪ ਕੌਰ ਗਿੱਲ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ  ਦਾ ਦੌਰਾ ਕੀਤਾ ਗਿਆ  ਇਸ ਮੌਕੇ ਸੁਪਰੇਡੈਟ ਚਿਲਡਰਨ ਹੋਮ ਗੁਰਦਾਸਪੁਰ  ਤੋ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ  ਚਿਰਡਰਨ ਹੋਮ ਵਿੱਚ ਦੌਰੇ ਦੌਰਾਨ 10 ਬੱਚੇ  ਮੌਜੂਦ ਸਨ  ਅਤੇ ਬਾਕੀ ਬੱਚੇ ਆਪਣੇ ਘਰ ਗਏ ਹੋਏ ਸਨ  ਮੈਡਮ ਨਵਦੀਪ ਕੌਰ ਗਿੱਲ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ  ਦੁਆਰਾ ਬੱਚਿਆਂ  ਨਾਲ ਗੱਲਬਾਤ ਕੀਤੀ ਗਈ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬੱਚਿਆ ਨੂੰ ਸਰਦੀਆ ਵਿੱਚ ਆਪਣੀ  ਸਿਹਤ ਦਾ ਧਿਆਨ ਰੱਖਣ ਲਈ ਕਿਹਾ ਗਿਆ ਅਤੇ ਕਰੋਨਾ ਤੋ ਬਚਾਅ ਲਈ ਸਰਕਾਰ ਵੱਲੋ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਇਸ ਤੋ ਇਲਾਵਾ ਮੈਡਮ ਗਿੱਲ ਦੁਆਰਾ ਵਧੀਆ ਤਰੀਕੇ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਆਪਸ ਵਿੱਚ ਮਿਲ ਜੁਲ ਤੇ ਪਿਆਰ ਨਾਲ ਰਹਿਣ ਲਈ ਕਿਹਾ ਗਿਆ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments