munira salam

ਕਾਦੀਆਂ ‘ਚ ਦੁਕਾਨ ਨੂੰ ਲੱਗੀ ਅੱਗ

ਕਾਦੀਆਂ, 16 ਮਈ (ਸਲਾਮ ਤਾਰੀ) ਅੱਜ ਸਵੇਰੇ ਮੇਨ ਬਾਜ਼ਾਰ ਨੇੜੇ ਸਥਿਤ ਅੰਦਰੂਨੀ ਮਾਰਕੀਟ ‘ਚ ਇੱਕ ਮਿਠਾਈ ਦੀ ਦੁਕਾਨ ਦੀ ੳਪਰੀ ਮੰਜ਼ਿਲ ‘ਚ ਅਚਾਨਕ ਅੱਗ ਲੱਗ ਗਈ। ਜਿਸ ਤੇ ਤੁਰੰਤ ਮੌਕੇ ਤੇ ਮੌਜੂਦ ਲੋਕਾਂ ਨੇ ਅੱਗ ਬੁਝਾਉ ਯੰਤਰ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾ ਲਿਆ। ਜੇ ਦੁਕਾਨ ਤੇ ਅੱਗ ਬੁਝਾਊ ਯੰਤਰ ਨਾ ਹੁੰਦੇ ਤਾਂ ਪੂਰੀ …

ਕਾਦੀਆਂ ‘ਚ ਦੁਕਾਨ ਨੂੰ ਲੱਗੀ ਅੱਗ Read More »

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲੇਬਰ ਇਨਫੋਰਸਮੈਂਟ ਅਫਸਰ ਨਵਦੀਪ ਸਿੰਘ ਦੇ ਸਹਿਯੋਗ ਨਾਲ ਮਜ਼ਦੂਰ ਦਿਵਸ ਨੂੰ ਸਮਰਪਿਤ ਲੇਬਰ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ।

ਕਾਦੀਆਂ 16 ਮਈ  (ਸਲਾਮ ਤਾਰੀ): ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਵੱਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਪ੍ਰਧਾਨ   ਮੁਕੇਸ਼ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਦੇ ਸਹਿਯੋਗ ਨਾਲ ਭਾਰਤ ਵਿਕਾਸ ਪ੍ਰੀਸ਼ਦ ਦੇ ਦਫ਼ਤਰ ਵਿੱਚ ਮਜ਼ਦੂਰਾਂ ਦੇ ਲੇਬਰ ਕਾਰਡ ਬਣਾਉਣ ਲਈ ਕੈਂਪ 12 ਵਜੇ ਤੋਂ  2 ਵਜੇ ਤੱਕ’ ਲਗਾਇਆ ਗਿਆ।  ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ …

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲੇਬਰ ਇਨਫੋਰਸਮੈਂਟ ਅਫਸਰ ਨਵਦੀਪ ਸਿੰਘ ਦੇ ਸਹਿਯੋਗ ਨਾਲ ਮਜ਼ਦੂਰ ਦਿਵਸ ਨੂੰ ਸਮਰਪਿਤ ਲੇਬਰ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ। Read More »

ਨੈਸ਼ਨਲ ਡੇਂਗੂ ਡੇਅ ਜ਼ਿਲ੍ਹਾ ਪੱਧਰ ਤੇ ਬਲਾਕ ਪੱਧਰ ਤੇ ਮਨਾਇਆ ਗਿਆ

ਗੁਰਦਾਸਪੁਰ, 16 ਮਈ :(ਸਲਾਮ ਤਾਰੀ)  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 16 ਮਈ , 2022 ਨੂੰ ਨੈਸ਼ਨਲ ਡੇਂਗੂ ਡੇਅ ਮਨਾਉਣ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ । ਇਸ ਸਾਲ ਡੇਂਗੂ ਦਾ ਥੀਮ ਹੈ ਡੇਂਗੂ ਰੌਕਥਾਮ ਯੌਗ ਹੈ ਆਓ ਹੱਥ ਮਿਲਾਈਏ । ਸਿਵਲ ਸਰਜਨ ਗੁਰਦਾਸਪੁਰ ਡਾ. …

ਨੈਸ਼ਨਲ ਡੇਂਗੂ ਡੇਅ ਜ਼ਿਲ੍ਹਾ ਪੱਧਰ ਤੇ ਬਲਾਕ ਪੱਧਰ ਤੇ ਮਨਾਇਆ ਗਿਆ Read More »

ਪਿੰਡ ਲੇਹਲ (ਧਾਰੀਵਾਲ) ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਅੱਜ ਸਵੇਰੇ 10 ਵਜੇ ਹੋਵੇਗਾ : ਐਡਵੋਕੇਟ ਜਗਰੂਪ ਸਿੰਘ ਸੇਖਵਾਂ

ਕਾਦੀਆਂ 16 ਮਈ (ਸਲਾਮ ਤਾਰੀ) :- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪਿੰਡ ਲੇਹਲ (ਧਾਰੀਵਾਲ) ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਸਵੇਰੇ 10 ਵਜੇ  ਕੀਤਾ ਜਾਵੇਗਾ । ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਹਲਕਾ ਕਾਦੀਆਂ ਦੇ ਸਾਰੇ ਵਰਕਰਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਮੁਸ਼ਕਲਾਂ …

ਪਿੰਡ ਲੇਹਲ (ਧਾਰੀਵਾਲ) ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਅੱਜ ਸਵੇਰੇ 10 ਵਜੇ ਹੋਵੇਗਾ : ਐਡਵੋਕੇਟ ਜਗਰੂਪ ਸਿੰਘ ਸੇਖਵਾਂ Read More »

ਗੁਰਮੀਤ ਸਿੰਘ ਸਾਰੰਗ ਆਪਣੇ ਕਈ ਸਾਥੀਆਂ ਨਾਲ ਬੀਜੇਪੀ ਵਿੱਚ ਸ਼ਾਮਲ

ਕਾਦੀਆਂ 16 ਮਈ (ਸਲਾਮ ਤਾਰੀ ) ਬੀ ਐੱਸ ਪੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਸਾਰੰਗ ਆਪਣੇ ਕਈ ਸਾਥੀਆਂ ਨਾਲ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ ਬੀਜੇਪੀ ਦੇ ਹਲਕਾ ਇੰਚਾਰਜ ਬਟਾਲਾ ਫਤਿਹਜੰਗ ਸਿੰਘ ਬਾਜਵਾ ਨੇ ਆਪਣੇ ਨਿਵਾਸ ਸਥਾਨ ਵਿੱਚ ਗੁਰਮੀਤ ਸਿੰਘ ਸਾਰੰਗ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬੀਜੇਪੀ ਵਿੱਚ ਸ਼ਾਮਲ ਕੀਤਾ ਅਤੇ ਯਕੀਨ ਦਿਵਾਇਆ ਕਿ ਬੀਜੇਪੀ …

ਗੁਰਮੀਤ ਸਿੰਘ ਸਾਰੰਗ ਆਪਣੇ ਕਈ ਸਾਥੀਆਂ ਨਾਲ ਬੀਜੇਪੀ ਵਿੱਚ ਸ਼ਾਮਲ Read More »

‍ਨਸ਼ਾ ਵਿਰੋਧੀ ਟਾਸਕ ਫੋਰਸ ਵੱਲੋਂ ਹੈਲਥ ਅਤੇ ਵੈਲਨਸ ਸੈਂਟਰ ਔਲਖ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਾਇਆ

ਕਾਦੀਆ 16 ਮਈ , (ਸੁਰਿੰਦਰ ਕੌਰ ): ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ .ਐੱਮ .ਓ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਹੈਲਥ ਅਤੇ ਵੈਲਨਸ ਸੈਂਟਰ ਔਲਖ ਵਿਖੇ ਬਲਾਕ ਟਾਸਕ ਫੋਰਸ ਭਾਮ ਅਤੇ ਪੇਂਡੂ ਪੱਧਰ ਤੇ ਬਣਾਈ ਨਸ਼ਾ ਵਿਰੋਧੀ ਟੀਮ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦਾ …

‍ਨਸ਼ਾ ਵਿਰੋਧੀ ਟਾਸਕ ਫੋਰਸ ਵੱਲੋਂ ਹੈਲਥ ਅਤੇ ਵੈਲਨਸ ਸੈਂਟਰ ਔਲਖ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਾਇਆ Read More »

ਨੈਸ਼ਨਲ ਡੇਂਗੂ ਦਿਵਸ ਮਨਾਇਆ

ਕਾਦੀਆਂ (ਸਲਾਮ ਤਾਰੀ)ਸਿਵਲ ਸਰਜਨ ਗੁਰਦਾਸਪੁਰ ਦੇ ਦਿਸਾ ਨਿਰਦੇਸ ਅਤੇ ਸੀਨੀਅਰ ਮੈਡੀਕਲ ਅਫਸਰ ਭਾਮ ਜੀ ਦੀ ਅਗਵਾਈ ਹੇਠ ਸਬ ਸੈਂਟਰ ਹਰਪੁਰਾ ਵਿਖੇ ਡੇਂਗੂ ਦਿਵਸ ਮਨਾਇਆ ਗਿਆ,ਜਿਸ ਤਹਿਤ ਡੇਂਗੂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਕੁਲਜੀਤ ਸਿੰਘ ਹੈਲਥ ਇੰਸਪੈਕਟਰ ਨੇ ਦਸਿਆ ਕਿ ਅਪਣੇ ਘਰਾਂ ਦੇ ਆਲੇ ਦੁਆਲੇ ਅਤੇ ਘਰਾਂ ਦੇ ਅੰਦਰ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ, …

ਨੈਸ਼ਨਲ ਡੇਂਗੂ ਦਿਵਸ ਮਨਾਇਆ Read More »

ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ” ਥੀਮ ਹੇਠ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ-ਡਾਕਟਰ ਜਤਿੰਦਰ ਸਿੰਘ ਗਿੱਲ ਡੇਂਗੂ ਫ੍ਰੀ ਐਪ’ ਸਿਹਤ ਵਿਭਾਗ ਦਾ ਚੰਗਾ ਉਪਰਾਲਾ :- ਐਚ ਆਈ ਮਨਿੰਦਰ ਸਿੰਘ

ਕਾਦੀਆਂ16 ਮਈ ,(ਸਲਾਮ ਤਾਰੀ )ਨੈਸ਼ਨਲ ਵੇਕਟਰ ਬੋਰਨ ਕੰਟਰੋਲ ਪ੍ਰੋਗਰਾਮ ਹੇਠ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਜਿਲ੍ਹਾ ਅਪੀਡੋਮੋਲੋਜਿਸਟ ਡਾਕਟਰ ਪ੍ਰਭਜੋਤ ਕਲਸੀ ਦੇ ਮਾਰਗ ਦਰਸ਼ਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ  ਸਿੰਘ ਗਿੱਲ ਦੀ  ਅਗਵਾਈ ਹੇਠ ਸੀ.ਐਚ.ਸੀ ਭਾਮ ਵੱਲੋਂ ਸਰਕਾਰੀ ਸਕੂਲ ਭਰਥ ਵਿਖੇ ਰਾਸ਼ਟਰੀ ਡੇਂਗੂ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ …

ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ” ਥੀਮ ਹੇਠ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ-ਡਾਕਟਰ ਜਤਿੰਦਰ ਸਿੰਘ ਗਿੱਲ ਡੇਂਗੂ ਫ੍ਰੀ ਐਪ’ ਸਿਹਤ ਵਿਭਾਗ ਦਾ ਚੰਗਾ ਉਪਰਾਲਾ :- ਐਚ ਆਈ ਮਨਿੰਦਰ ਸਿੰਘ Read More »

ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ” ਥੀਮ ਹੇਠ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ-ਡਾਕਟਰ ਜਤਿੰਦਰ ਸਿੰਘ ਗਿੱਲ

16 ਮਈ ,ਹਰਚੋਵਾਲ( ਸੁਰਿੰਦਰ ਕੋਰ)ਨੈਸ਼ਨਲ ਵੇਕਟਰ ਬੋਰਨ ਕੰਟਰੋਲ ਪ੍ਰੋਗਰਾਮ ਹੇਠ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਜਿਲ੍ਹਾ ਅਪੀਡੋਮੋਲੋਜਿਸਟ ਡਾਕਟਰ ਪ੍ਰਭਜੋਤ ਕਲਸੀ ਦੇ ਮਾਰਗ ਦਰਸ਼ਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੀ.ਐਚ.ਸੀ ਭਾਮ ਵੱਲੋਂ ਸ਼ਹੀਦ ਸਿਪਾਹੀ ਹੀਰਾ ਸਿੰਘ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਡੇਂਗੂ ਜਾਗਰੂਕਤਾ ਅਭਿਆਨ …

ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ” ਥੀਮ ਹੇਠ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ-ਡਾਕਟਰ ਜਤਿੰਦਰ ਸਿੰਘ ਗਿੱਲ Read More »

ਕਾਦੀਆਂ ਪੁਲਸ ਨੂੰ ਮਿਲੀ ਵੱਡੀ ਸਫਲਤਾ 25 ਗ੍ਰਾਮ ਹੈਰੋਈਨ ਅਤੇ 102 ਨਸ਼ੀਲੀ ਗੋਲਿਆਂ ਸਹਿਤ ਦੋ ਨੋਜਵਾਨ ਕਾਬੂ

ਕਾਦੀਆਂ 16 ਮਈ (ਸਲਾਮ ਤਾਰੀ) ਕਾਦੀਆਂ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲਗੀ ਜਦ ਗਸ਼ਤ ਦੋਰਾਨ ਦੋ ਸ਼ੱਕੀ ਨੋਜਵਾਨ ਨੂੰ ਕਾਬੂ ਕਰਨ ਤੇ ਉਹਨਾਂ ਦੇ ਕੋਲੋ 25 ਗ੍ਰਾਮ ਹੈਰੋਈਨ ਅਤੇ 102 ਨਸ਼ੀਲਿਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਇਸ ਬਾਰੇ ਹੋਰ ਜਾਨਕਾਰੀ ਦਿੰਦੀਆਂ ਐਸ ਐਚ ੳ ਸੁਖਰਾਜ ਸਿੰਘ ਨੇ ਕਿਹਾ ਕਿ ਮਾਨਯੋਗ ਐਸ ਐਸ ਪੀ ਸਾਹਿਬ …

ਕਾਦੀਆਂ ਪੁਲਸ ਨੂੰ ਮਿਲੀ ਵੱਡੀ ਸਫਲਤਾ 25 ਗ੍ਰਾਮ ਹੈਰੋਈਨ ਅਤੇ 102 ਨਸ਼ੀਲੀ ਗੋਲਿਆਂ ਸਹਿਤ ਦੋ ਨੋਜਵਾਨ ਕਾਬੂ Read More »