ਪੰਜਾਬ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ ਪ੍ਰਤੀ ਲਿਟਰ 10 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 5 ਰੁਪਏ ਦੀ ਕਟੌਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ – ਰਵੀਨੰਦਨ ਬਾਜਵਾ
ਬਟਾਲਾ, 10 ਨਵੰਬਰ ( ਮੁਨੀਰਾ ਸਲਾਮ ਤਾਰੀ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਰਿਕਾਰਡ ਵਾਧੇ ਦੀ ਮਾਰ ਝੱਲ ਰਹੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ …