ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ
ਬਟਾਲਾ, 17 ਮਈ () – ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ (ਰਜਿ:) ਹਰਪੁਰਾ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਨੂੰ ਪਿੰਡ ਹਰਪੁਰਾ ਦੀ ਟੀਮ ਨੇ ਵਡਾਲਾ ਗ੍ਰੰਥੀਆਂ ਦੀ ਟੀਮ ਨੂੰ ਹਰਾ ਕੇ ਜਿੱਤ ਲਿਆ। ਇਸ ਕ੍ਰਿਕਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਨੇ ਭਾਗ ਲਿਆ ਸੀ। ਟੂਰਨਾਮੈਂਟ ਦਾ …