ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡਿਪਟੀ ਕਮਿਸ਼ਨਰ
ਬਟਾਲਾ, 30 ਜੂਨ (ਸਲਾਮ ਤਾਰੀ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੱਜ ਸਵੇਰੇ 11 ਵਜੇ ਤੋਂ ਦੁਪਿਹਰ 12 ਵਜੇ ਤੱਕ ਜ਼ਿਲ੍ਹਾ ਵਾਸੀਆਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣ ਰਹੇ ਸਨ ਜਿਸ ਦੌਰਾਨ …