ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਕਪੂਰਥਲਾ, 27 ਜੁਲਾਈ ( ਰਮੇਸ਼ ਬੰਮੋਤਰਾ ) ਨਸ਼ਾਖੋਰੀ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਭੁੱਕੀ ਦੀ ਤਸਕਰੀ ਦੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਉੱਤਰ ਪ੍ਰਦੇਸ਼ ਤੋਂ ਸਮਗਲਿੰਗ ਕਰ ਪੰਜਾਬ ਲਿਆਂਦੀ 180 ਕਿਲੋ ਭੁੱਕੀ ਬਰਾਮਦ ਕਰਨ ਕਰਦੇ ਇਕ ਟਰੱਕ ਵਿਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ …
ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ Read More »