ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਗੁਰਦਾਸਪੁਰ 30 ਮਾਰਚ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ । ਜਿਸ ਵਿੱਚ ਸਿਹਤ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸਾਮਲ  ਹੋਏ । ਮੀਟਿੰਗ ਵਿੱਚ ਗਰਮੀ ਤੋ ਆਪਣੇ ਆਪ ਨੂੰ ਕਿਵੇਂ ਬਚਾਇਆ ਜਾਵੇ ਸਬੰਧੀ ਸਿਹਤ ਅਧਿਕਾਰੀਆਂ ਵੱਲੋ ਜਾਣਕਾਰੀ ਦਿੱਤੀ ਗਈ । ਉਨ੍ਹਾਂ ਕਿਹਾ …

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ Read More »