ਜਨ ਜਾਗਰੂਕਤਾ ਪ੍ਰਚਾਰ ਵੈਨ ਰਾਹੀਂ ਬਲੱਡ ਪ੍ਰੈੱਸਰ ਅਤੇ ਸ਼ੂਗਰ ਰੋਗ ਬਾਰੇ ਕੀਤਾ ਜਾਗਰੂਕ

ਹਰਚੋਵਾਲ 27 ਅਪ੍ਰੈਲ (ਸੁਰਿੰਦਰ ਕੌਰ )ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਹਿਤ ਵੱਖ ਵੱਖ ਸਿਹਤ ਸਬੰਧੀ ਜਾਗਰੂਕਤਾ ਵੈਨ ਚਲਾਈਆਂ ਜਾਂਦੀਆਂ ਹਨ। ਇਸੇ ਲੜੀ ਅਧੀਨ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸੀ ਐੱਚ ਸੀ ਭਾਮ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਵਿਚ ਲੋਕਾਂ ਦੇ ਬਲੱਡ ਪ੍ਰੇਸ਼ਰ ,ਸ਼ੂਗਰ …

ਜਨ ਜਾਗਰੂਕਤਾ ਪ੍ਰਚਾਰ ਵੈਨ ਰਾਹੀਂ ਬਲੱਡ ਪ੍ਰੈੱਸਰ ਅਤੇ ਸ਼ੂਗਰ ਰੋਗ ਬਾਰੇ ਕੀਤਾ ਜਾਗਰੂਕ Read More »